22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ

ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।

ਅਜੀਤ ਡੈਸਕ 23-11-2026
ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਜਿਥੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ, ਉਥੇ ਹੀ ਵੱਖ-ਵੱਖ ਥਾਈਂ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਜੀਤੀ, ਸਤਵੰਤ ਸਿੰਘ, ਹਰਦੀਪ ਸਿੰਘ, ਜੈਲਦਾਰ ਗੁਰਦੀਪ ਸਿੰਘ, ਅਮਨਦੀਪ ਸਿੰਘ, ਦਲਵੀਰ ਸਿੰਘ ਤੇ ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੋਲਡੀ ਵਲੋਂ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ; 243 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।