24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਚੋਣ ਮੀਟਿੰਗ ਹੋਈ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸੌਰਵ ਸ਼ੁਕਲਾ ਅਤੇ ਤਹਿਸੀਲ ਖਰੜ ਦੇ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਤਹਿਸੀਲ ਖਰੜ ਦੇ ਸਮੂਹ ਪਟਵਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸੇ ਦੌਰਾਨ ਸਰਬਸੰਮਤੀ ਨਾਲ ਸਾਲ 2026-28 ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਚੋਣ ਕੀਤੀ ਗਈ, ਜਿਸ ਵਿਚ ਅਮਰਿੰਦਰ ਸਿੰਘ ਨੂੰ ਪ੍ਰਧਾਨ, ਹਰਿੰਦਰ ਸਿੰਘ ਗਿੱਲ ਨੂੰ ਜਨਰਲ ਸਕੱਤਰ ਤੇ ਵਰੁਣ ਗਰਗ ਨੂੰ ਖ਼ਜ਼ਾਨਚੀ ਚੁਣਿਆ ਗਿਆ।

ਅਜੀਤ ਡੈਸਕ 24-11-2026
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸੌਰਵ ਸ਼ੁਕਲਾ ਅਤੇ ਤਹਿਸੀਲ ਖਰੜ ਦੇ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਤਹਿਸੀਲ ਖਰੜ ਦੇ ਸਮੂਹ ਪਟਵਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸੇ ਦੌਰਾਨ ਸਰਬਸੰਮਤੀ ਨਾਲ ਸਾਲ 2026-28 ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਚੋਣ ਕੀਤੀ ਗਈ, ਜਿਸ ਵਿਚ ਅਮਰਿੰਦਰ ਸਿੰਘ ਨੂੰ ਪ੍ਰਧਾਨ, ਹਰਿੰਦਰ ਸਿੰਘ ਗਿੱਲ ਨੂੰ ਜਨਰਲ ਸਕੱਤਰ ਤੇ ਵਰੁਣ ਗਰਗ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਕਾਨੂੰਨਗੋ ਗੁਰਜੀਤ ਸਿੰਘ, ਕਾਨੂੰਨਗੋ ਮਧੂਰਿੰਦਰ ਰਾਓ ਗੌਤਮ, ਨਵਨੀਤ ਸਿੰਘ ਤੇ ਸੁਪਨੀਤ ਸਿੰਘ ਸਮੇਤ ਹੋਰ ਕਾਨੂੰਨਗੋ ਤੇ ਪਟਵਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਨਾਡਾ ਸਾਹਿਬ ਵਿਖੇ ਕਈ ਸਾਲਾਂ ਤੋਂ ਰੋਜ਼ਾਨਾ ਹੁਕਮਨਾਮਾ ਲਿਖਣ ਦੀ ਸੇਵਾ ਨਿਭਾਅ ਰਹੇ ਨੇ ਡੇਰਾਬੱਸੀ ਦੇ ਹਰਪ੍ਰੀਤ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮਹਾਰਾਜਾ ਅੱਜ ਸਰੋਵਰ ’ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ’ਤੇ ਤੁਰੰਤ ਰੋਕ ਲਗਾਏ- ਵਿਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।