03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਲੂ ਰਾਮ ਕਥੂਰੀਆ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮਾਨਸਾ, 2 ਅਗਸਤ (ਸੱਭਿ. ਪ੍ਰਤੀ)- ਸਥਾਨਕ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ’ਚ 5 ਮੈਂਬਰੀ ਕਮੇਟੀ ਵਲੋਂ ਕਾਲੂ ਰਾਮ ਕਥੂਰੀਆ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।

ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਸੱਭਿ.ਪ੍ਰਤੀ)- ਸਥਾਨਕ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ’ਚ 5 ਮੈਂਬਰੀ ਕਮੇਟੀ ਵਲੋਂ ਕਾਲੂ ਰਾਮ ਕਥੂਰੀਆ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਨੇ ਵਿਸ਼ਵਾਸ ਦਿਵਾਇਆ ਕਿ ਸਬਜ਼ੀ ਮੰਡੀ ਦੀ ਸਾਫ-ਸਫਾਈ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ ਅਤੇ ਠੰਢੇ ਪਾਣੀ ਲਈ ਵਾਟਰ ਕੂਲਰ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਕੌਂਸਲਰ ਸੁਨੀਲ ਕੁਮਾਰ ਨੀਨੂ, ਲੱਕੀ ਮਿੱਤਲ, ਵਿਜੇ ਕੁਮਾਰ, ਦਰਸ਼ਨ ਭਾਨ, ਬਿਰਛਭਾਨ, ਭਗਵਾਨ ਦਾਸ ਸਿੰਗਲਾ, ਵਿਕਾਸ ਕੁਮਾਰ ਵਰਮਾ, ਬਿਕਰਮ ਸੈਨੀ, ਲਵਪ੍ਰੀਤ ਸ਼ਰਮਾ, ਗੁਰਦੀਪ ਸਿੰਘ ਖ਼ਿਆਲਾ, ਹਮੇਸ਼ ਕੁਮਾਰ ਗਰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਹਰਦੇਵ ਸਿੰਘ ਬਾਦਲ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਪਿੰਡ ਖ਼ਿਆਲਾ ਕਲਾਂ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ’ਚ ਹੋਈ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।