03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਏ

ਮਾਨਸਾ, 2 ਅਗਸਤ (ਰਵੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਖਿੱਲਣ ਅਤੇ ਬਰਨਾਲਾ ਵਿਖੇ ਦਸਤਾਵੇਜ਼ੀ ਸ਼ੋਅ ਵਿਖਾਏ ਗਏ। ਇਸ ਮੁਹਿੰਮ ਦਾ ਮੁੱਖ ਮਕਸਦ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਾਨਵਤਾ ਦੇ ਭਲੇ ਲਈ ਦਿੱਤੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।

ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਰਵੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਖਿੱਲਣ ਅਤੇ ਬਰਨਾਲਾ ਵਿਖੇ ਦਸਤਾਵੇਜ਼ੀ ਸ਼ੋਅ ਵਿਖਾਏ ਗਏ। ਇਸ ਮੁਹਿੰਮ ਦਾ ਮੁੱਖ ਮਕਸਦ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਾਨਵਤਾ ਦੇ ਭਲੇ ਲਈ ਦਿੱਤੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਪਿੰਡ ਖਿੱਲਣ ਤੇ ਬਰਨਾਲਾ ਵਿਖੇ ਹੋਏ ਸ਼ੋਅ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਸ਼ਰਧਾਲੂਆਂ ਨੇ ਸ਼ਰਧਾ ਨਾਲ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ। ਐਸ.ਡੀ.ਐਮ. ਬਲਜੀਤ ਕੌਰ ਨੇ ਕਿਹਾ ਕਿ ਇਹ ਸ਼ੋਅ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਵਿਚਾਰਾਂ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਤੋਂ ਜਾਣੂ ਕਰਵਾਉਣ ਦਾ ਵਧੀਆ ਉਪਰਾਲਾ ਹੈ।
ਪਿਛਲੀ ਖ਼ਬਰ ਪਿੰਡ ਖ਼ਿਆਲਾ ਕਲਾਂ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।