17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜਵਾਹਰਕੇ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਅਜੀਤ ਡੈਸਕ 22-01-2026
ਮਾਨਸਾ, 21 ਜਨਵਰੀ (ਸ.ਰਿ.)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਜਵਾਹਰਕੇ ਦੇ ਮਾਤਾ ਮੁਖਤਿਆਰ ਕੌਰ ਦੇ ਦਿਹਾਂਤ ਹੋਣ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜਵਾਹਰਕੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ ਹੈ | ਬਾਰ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ, ਸੀਨੀਅਰ ਵਕੀਲ ਗੁਰਇਕਬਾਲ ਸਿੰਘ ਮਾਨਸ਼ਾਹੀਆ, ਵਿਜੈ ਕੁਮਾਰ ਸਿੰਗਲਾ, ਗੁਰਪ੍ਰੀਤ ਸਿੰਘ ਸਿੱਧੂ, ਨਵਲ ਕੁਮਾਰ ਗੋਇਲ, ਗੋਰਾ ਸਿੰਘ ਥਿੰਦ, ਗੁਰਪ੍ਰੀਤ ਸਿੰਘ ਭਾਈ ਦੇਸਾ, ਜਸਪਾਲ ਸਿੰਘ ਕੜਵਲ, ਰਾਜੀਵ ਕੁਮਾਰ ਅਰੋੜਾ, ਅਮਰਦੀਪ ਸਿੰਘ ਮਾਨ, ਮੁਕੇਸ਼ ਗੋਇਲ, ਲਵਦੀਪ ਸਿੰਘ ਚਹਿਲ, ਸੁਖਜੀਤ ਸਿੰਘ ਸੇਖੋਂ, ਅੰਗਰੇਜ਼ ਸਿੰਘ ਕਲੇਰ, ਗੁਰਲਾਭ ਸਿੰਘ ਮਾਹਲ, ਕਾਕਾ ਸਿੰਘ ਮਠਾੜੂ ਆਦਿ ਨੇ ਕਿਹਾ ਕਿ ਜਵਾਹਰਕੇ ਪਰਿਵਾਰ ਦਾ ਸਮਾਜ ਲਈ ਵੱਡੀ ਦੇਣ ਹੈ |
ਪਿਛਲੀ ਖ਼ਬਰ ਚਾਈਨਾ ਡੋਰ ਦੀ ਵਰਤੋਂ 'ਤੇ ਪਾਬੰਦੀ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਸਕੱਤਰ ਸਮੇਤ ਹੋਰ ਅਸਾਮੀਆਂ ਖਾਲੀ ਹੋਣ ਕਾਰਨ ਕੰਮ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।