17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਵਿਖੇ ਪਲੇਅ ਪ੍ਰੋਜੈਕਟ ਸ਼ੁਰੂ

ਅਜੀਤ ਡੈਸਕ 22-01-2026
ਮਾਨਸਾ, 21 ਜਨਵਰੀ (ਸਭਿ.ਪ੍ਰਤੀ)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਵਿਖੇ ਪਲੇਅ ਸਕੂਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਹੁਣ ਬੱਚਿਆਂ ਨੂੰ ਕਿਤਾਬਾਂ ਦੇ ਨਾਲ-ਨਾਲ ਖੇਡ ਕਿਰਿਆਵਾਂ ਰਾਹੀਂ ਵੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਕਿ ਬੱਚਿਆਂ ਦਾ ਸਰੀਰਕ ਤੇ ਬੌਧਿਕ ਵਿਕਾਸ ਹੋ ਸਕੇ | ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਸਿੱਖਿਆ ਗ੍ਰਹਿਣ ਕਰਨੀ ਸਮੇਂ ਦੀ ਲੋੜ ਹੈ |
ਪਿਛਲੀ ਖ਼ਬਰ ਭਾਕਿਯੂ (ਮਾਲਵਾ) ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਲੜੀਵਾਰ ਧਰਨਾ ਸ਼ੁਰੂ ਅਗਲੀ ਖ਼ਬਰ ਬਠਿੰਡਾ ਦੇ ਖ਼ਾਲਸਾ ਸਕੂਲ 'ਚ ਹੋਈ ਗਰੁੱਪ-ਬੀ ਲਈ ਭਰਤੀ ਪ੍ਰੀਖਿਆ ਦੀ ਜਾਂਚ ਵਿਜੀਲੈਂਸ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।