12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੜਕ ਹਾਦਸੇ ਵਿਚ ਇਕ ਦੀ ਮੌਤ-ਦੋ ਜ਼ਖ਼ਮੀ <br/>

ਅਜੀਤ ਡੈਸਕ 25-01-2026
ਗੋਨਿਆਣਾ, 24 ਜਨਵਰੀ (ਲਛਮਣ ਦਾਸ ਗਰਗ)-ਬਠਿੰਡਾ-ਗੋਨਿਆਣਾ ਰੋਡ 'ਤੇ ਪਿੰਡ ਭੋਖੜਾ ਨੇੜੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋ ਗਈ, ਜਿਸ ਕਾਰਨ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ ਅਤੇ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਮੋਟਰ ਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦੀ ਪਛਾਣ ਰਣਜੀਤ ਸਿੰਘ ਉਰਫ਼ ਕਾਲੀ ਪੁੱਤਰ ਕੇਵਲ ਸਿੰਘ (23) ਵਾਸੀ ਚੱਕ ਰਾਮ ਸਿੰਘ ਵਾਲਾ ਵਜੋਂ ਹੋਈ |

ਪਿਛਲੀ ਖ਼ਬਰ ਬਸੰਤ ਪੰਚਮੀ 'ਤੇ ਚਾਈਨਾ ਡੋਰ ਨੇ ਇਸ ਵਾਰ ਵੀ ਮਚਾਇਆ ਕਹਿਰ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।