06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਾਕਿਸਤਾਨ ਤੋਂ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੇ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ. ਓ. ਪੀ. ਮੌਜਮ ਦੇ ਕੰਪਨੀ ਕਮਾਂਡਰ ਗਗਨ ਸ਼ਰਮਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਪਾਕਿਸਤਾਨ ਤੋਂ ਅਲੱਗ-ਅਲੱਗ ਤਰ੍ਹਾਂ ਦੇ ਹਥਿਆਰਾਂ ਦੀ ਸਮਗਲਿੰਗ ਕੀਤੀ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮਾਡਲ ਟਾਊਨ ਨਿਵਾਸੀ ਮੁਢਲੀਆਂ ਸਹੂਲਤਾਂ ਤੋਂ ਵਾਂਝੇ ਅਗਲੀ ਖ਼ਬਰ ਮਹਿੰਗਾਈ, ਬੇਰੁਜ਼ਗਾਰੀ ਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸੂਬਾ ਕੰਗਾਲੀ ਵੱਲ ਵਧਿਆ-ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।