14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਦਮਸ੍ਰੀ ਸੰਤ ਸੀਚੇਵਾਲ ਅੱਜ ਬੁਢਲਾਡਾ 'ਚ

ਅਜੀਤ ਡੈਸਕ 06-04-2026
ਬੁਢਲਾਡਾ, 5 ਅਪ੍ਰੈਲ (ਪ.ਪ.)- ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ 6 ਅਪ੍ਰੈਲ ਨੂੰ ਬੁਢਲਾਡਾ ਵਿਖੇ ਪਹੁੰਚ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਮਾ. ਕੁਲਵੰਤ ਸਿੰਘ ਅਤੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਉਹ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਬਣਾਈ ਜਾ ਰਹੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣਗੇ |

ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਨੇ ਰਾਜਾ ਬਸਤੀ ਨੂੰ ਬਣਾਇਆ ਨਰਕ <br/> ਅਗਲੀ ਖ਼ਬਰ 6.75 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।