09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਮੌਕੇ ਸਿਹਤ ਵਿਭਾਗ ਵਲੋਂ ਡਾ. ਮਿਤਾਲੀ ਅਗਰਵਾਲ ਸਨਮਾਨਿਤ <br/>

ਅਜੀਤ ਡੈਸਕ 14-04-2026
ਭੁੱਚੋ ਮੰਡੀ, 13 ਅਪ੍ਰੈਲ (ਪਰਵਿੰਦਰ ਸਿੰਘ ਜÏੜਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਬਠਿੰਡਾ ਵਲੋਂ ਸਥਾਨਕ ਆਮ ਆਦਮੀ ਕਲੀਨਿਕ ਵਿਚ ਬਤÏਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਅ ਰਹੀ ਡਾ. ਮਿਤਾਲੀ ਅਗਰਵਾਲ ਅਤੇ ਆਮ ਆਦਮੀ ਕਲੀਨਿਕ ਲਹਿਰਾ ਮੁਹੱਬਤ ਵਿਖੇ ਬਤÏਰ ਕਲੀਨਿਕ ਅਸਿਸਟੈਂਟ ਸੁਖਪਾਲ ਕÏਰ ਨੂੰ ਸਿਹਤ ਵਿਭਾਗ ਵਿਚ ਵਧੀਆ ਸਿਹਤ ਸਹੂਲਤਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ¢ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਉਮੇਸ਼ ਗੁਪਤਾ ਨੇ ਸਰਟੀਫਿਕੇਟ ਦਿੰਦਿਆਂ ਕਿਹਾ ਕਿ ਇਨ੍ਹਾਂ ਵਲੋਂ ਆਪਣੀ ਡਿਊਟੀ ਮਿਹਨਤ ਅਤੇ ਲਗਨ ਨਾਲ ਨਿਭਾਈ ਗਈ ਹੈ¢ ਵਿਭਾਗ ਵਲੋਂ ਚੰਗੀਆਂ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਵਿਸਾਖੀ ਮÏਕੇ ਸਨਮਾਨਿਤ ਕੀਤਾ ਗਿਆ ਹੈ¢ ਇਸ ਮÏਕੇ ਸਿਹਤ ਵਿਭਾਗ ਦੇ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ, ਸੰਦੀਪ ਕÏਰ, ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਤਿੰਨ ਰੋਜ਼ਾ 37ਵੇਂ ਵਿਸਾਖੀ ਲੰਗਰ ਦਾ ਉਦਘਾਟਨ <br/> ਅਗਲੀ ਖ਼ਬਰ ਵਿਸਾਖੀ ਮੌਕੇ ਮੰਡੀਆਂ 'ਚ ਕਣਕ ਦੀ ਆਮਦ ਜ਼ੋਰਾਂ 'ਤੇ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।