10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੀ.ਬੀ. ਦੀ ਰੋਕਥਾਮ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ <br/>

ਅਜੀਤ ਡੈਸਕ 14-04-2026
ਜੋਗਾ, 13 ਅਪ੍ਰੈਲ (ਘੜੈਲੀ)- ਸਥਾਨਕ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸਕੂਲ (ਲੜਕੇ) ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਟੀ.ਬੀ. ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਦੱਸਿਆ ਕਿ ਸਥਾਨਕ ਹਸਪਤਾਲ ਦੇ ਸੀ.ਐਚ.ਓ. ਕਿਰਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਕਲਾਂ, ਸਿਹਤ ਕਰਮੀ ਸੁਖਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਵਿਦਿਆਰਥੀਆਂ ਨਾਲ ਟੀ.ਬੀ. ਦੇ ਲੱਛਣਾਂ ਅਤੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਕੂਲ ਮੁਖੀ ਰਾਜ ਕਮਲ, ਸ਼ਰਨਜੀਤ ਕੌਰ, ਰਜਿੰਦਰ ਕੌਰ, ਗੁਰਜੀਤ ਕੌਰ, ਹਰਦੀਪ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਬਣ ਰਹੀ ਐ ਲੋਕ ਲਹਿਰ-ਕਲੀਪੁਰ <br/> ਅਗਲੀ ਖ਼ਬਰ 'ਸਿੱਖ ਦਸਤਾਰ ਦਿਹਾੜੇ' ਨੂੰ ਮਨਾਉਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ 'ਦਸਤਾਰ ਲੰਗਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।