11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੀ.ਐੱਡ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 14-04-2026
ਜੋਗਾ, 13 ਅਪ੍ਰੈਲ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਤੀਜਾ ਦੇ ਨਤੀਜੇ 'ਚੋਂ ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਹਸਤਕੰਵਲ ਕੌਰ ਨੇ ਪਹਿਲਾ ਅਤੇ ਰਵਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ, ਪ੍ਰੋ. ਸ਼ਰਨਜੀਤ ਸਿੰਘ, ਪ੍ਰੋ. ਹੈਪੀ ਸਿੰਘ, ਪ੍ਰੋ. ਲਖਬੀਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਨੌਜਵਾਨ ਭੱਲਾ ਨੇ ਮਹਿੰਗੇ ਭਾਅ ਦਾ ਆਈਫੋਨ ਵਾਪਸ ਕਰਕੇ ਇਮਾਨਦਾਰੀ ਦਿਖਾਈ <br/> ਅਗਲੀ ਖ਼ਬਰ ਤਰੁਣ ਸ਼ਰਮਾ ਬੀਜੇਪੀ ਸਪੋਰਟਸ ਸੈੱਲ ਦੇ ਬਣੇ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।