ਮਾਨਸਾ, 3 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਪਾਰਟੀ ਨੇ ਪੁਰਾਣੀ ਗੈਸ ਏਜੰਸੀ ਨਜ਼ਦੀਕ ਸੰਜੂ ਵਾਸੀ ਬੁਢਲਾਡਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 6.10 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |