04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਸ.ਐਸ.ਪੀ. ਮੋਗਾ ਵਲੋਂ ਪੀ.ਸੀ.ਆਰ. ਟੀਮਾਂ ਦੀ ਇੰਸਪੈਕਸ਼ਨ ਅਤੇ ਬ੍ਰੀਫਿੰਗ <br/>

ਅਜੀਤ ਡੈਸਕ 04-06-2026
ਮੋਗਾ, 3 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਐਸ.ਐਸ.ਪੀ. ਮੋਗਾ ਵਲੋਂ ਅੱਜ ਜ਼ਿਲ੍ਹੇ ਦੀਆਂ ਪੀ.ਸੀ.ਆਰ. ਟੀਮਾਂ ਦੀ ਇੰਸਪੈਕਸ਼ਨ ਕੀਤੀ ਗਈ¢ ਇਸ ਦੌਰਾਨ ਪੀ.ਸੀ.ਆਰ. ਕਰਮਚਾਰੀਆਂ ਦੇ ਸਾਜ਼ੋ-ਸਾਮਾਨ, ਵਾਹਨਾਂ ਅਤੇ ਡਿਊਟੀ ਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ¢ ਐਸ.ਐਸ.ਪੀ. ਮੋਗਾ ਨੇ ਪੀ.ਸੀ.ਆਰ. ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ¢ ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ¢

ਪਿਛਲੀ ਖ਼ਬਰ ਰਾਮਪੁਰਾ ਫੂਲ ਪੁਲਿਸ ਵਲੋਂ 258 ਗ੍ਰਾਮ ਚਿੱਟਾ, ਦੇਸੀ ਰਿਵਾਲਵਰ ਅਤੇ ਕਾਰ ਬਰਾਮਦ ਅਗਲੀ ਖ਼ਬਰ ਸ਼ੂਗਰ ਚੇਤਨਾ ਸੋਸਾਇਟੀ ਨੇ ਥਾਇਰਾਇਡ ਤੇ ਲਿਵਰ ਦਾ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।