05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚਿੱਟਾ ਤੇ ਨਸ਼ੀਲੇ ਕੈਪਸੂਲ ਬਰਾਮਦ

ਮਾਨਸਾ, 4 ਅਗਸਤ (ਵਿ. ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਹਰਜੀਤ ਸਿੰਘ ਵਾਸੀ ਘੋਲੀਆ ਖ਼ੁਰਦ (ਮੋਗਾ) ਤੋਂ 355 ਗ੍ਰਾਮ, ਝੁਨੀਰ ਪੁਲਿਸ ਨੇ ਸੰਦੀਪ ਸਿੰਘ ਵਾਸੀ ਝੁਨੀਰ ਤੋਂ 6 ਗ੍ਰਾਮ ਅਤੇ ਜੋਗਾ ਪੁਲਿਸ ਨੇ ਅਨਮੋਲਪ੍ਰੀਤ ਸਿੰਘ ਵਾਸੀ ਬੁਰਜ ਢਿਲਵਾਂ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।

ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਵਿ.ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਹਰਜੀਤ ਸਿੰਘ ਵਾਸੀ ਘੋਲੀਆ ਖ਼ੁਰਦ (ਮੋਗਾ) ਤੋਂ 355 ਗ੍ਰਾਮ, ਝੁਨੀਰ ਪੁਲਿਸ ਨੇ ਸੰਦੀਪ ਸਿੰਘ ਵਾਸੀ ਝੁਨੀਰ ਤੋਂ 6 ਗ੍ਰਾਮ ਅਤੇ ਜੋਗਾ ਪੁਲਿਸ ਨੇ ਅਨਮੋਲਪ੍ਰੀਤ ਸਿੰਘ ਵਾਸੀ ਬੁਰਜ ਢਿਲਵਾਂ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਜੌੜਕੀਆਂ ਪੁਲਿਸ ਨੇ ਅਰਸ਼ਦੀਪ ਸਿੰਘ ਵਾਸੀ ਸਰਦੂਲਗੜ੍ਹ ਤੋਂ 150 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਬੀ.ਐਨ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਧਰਨੇ ਦੇ 5ਵੇਂ ਦਿਨ ਤਿੱਖੀ ਨਾਅਰੇਬਾਜ਼ੀ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹਾਜੀ ਰਤਨ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।