ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਨੇ ਮੰਡੀ ਦੇ ਵਾਰਡ ਨੰਬਰ 12 ਦੀ ਗਲੀ ਨੰਬਰ 20 ਦੇ ਵਾਸੀ
ਭੁੱਚੋ ਮੰਡੀ, 5 ਅਗਸਤ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਦੇ ਵਾਰਡ ਨੰਬਰ 12 ਦੀ ਗਲੀ ਨੰਬਰ 2 ਵਿਚ ਪਾਣੀ ਭਰਨ ਕਾਰਨ ਨਰਕ ਵਰਗੀ ਜ਼ਿੰਦਗੀ ਜੀਣ ਲਈ ਮਜ਼ਬੂਰ ਹਨ। ਬਾਲਾਜੀ ਕੋਲਡ ਡਰਿੰਕਸ ਦੇ ਨੇੜੇ ਰਹਿਣ ਵਾਲੇ ਵਸਨੀਕਾਂ ਨੇ ਲਗਭਗ 20 ਸਾਲਾਂ ਤੋਂ ਇਲਾਕੇ ਵਿਚ ਵਿਕਾਸ ਕਾਰਜਾਂ ਦੀ ਘਾਟ ’ਤੇ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ।
ਭੁੱਚੋ ਮੰਡੀ ਦੇ ਵਾਰਡ ਨੰਬਰ 12 ਦੀ ਕੱਚੀ ਗਲੀ ਵਿਚ ਜਮ੍ਹਾਂ ਹੋਇਆ ਮੀਂਹ ਦਾ ਗੰਦਾ ਪਾਣੀ। ਤਸਵੀਰ: ਬਿੱਕਰ ਸਿੰਘ ਸਿੱਧੂ
06-08-2026