ਜੀ ਰਾਮ ਜੀ ਵਾਂਗ ਈ-20 ਖ਼ਿਲਾਫ਼ ਪੰਜਾਬ ਸਰਕਾਰ ਦਾ ਮਤਾ ਡਰਾਮਾ ਸਾਬਤ ਹੋਵੇਗਾ-ਸਮਾਓਂ
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਦਾ ਵਿਧਾਨ ਸਭਾ ’ਚ ਜੀ ਰਾਮ ਜੀ ਵਾਂਗ ਈ-20 ਖ਼ਿਲਾਫ਼ ਮਤਾ ਵੀ ਡਰਾਮਾ ਹੀ ਸਾਬਤ ਹੋਵੇਗਾ। ਇਹ ਪ੍ਰਗਟਾਵਾ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕੀਤਾ।
ਮਾਨਸਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਸਿੰਘ ਸਮਾਓਂ। ਅਜੀਤ ਤਸਵੀਰ
07-08-2026