06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਮਾਨਸਾ, 6 ਅਗਸਤ (ਸੱਭਿ. ਪ੍ਰਤੀ)- ਸਥਾਨਕ ਡੀ.

ਡੀ.ਏ.ਵੀ. ਸਕੂਲ ਮਾਨਸਾ ਵਿਖੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਾ ਹੋਇਆ ਪੁਲਿਸ ਅਧਿਕਾਰੀ। ਅਜੀਤ ਤਸਵੀਰ 07-08-2026
ਮਾਨਸਾ, 6 ਅਗਸਤ (ਸੱਭਿ.ਪ੍ਰਤੀ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਮਾਜਿਕ ਬੁਰਾਈਆਂ ਅਤੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਏ.ਐਸ.ਆਈ. ਗੁਰਦੀਪ ਸਿੰਘ ਨੇ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਸੰਗਤ ਅਪਣਾਉਣ ਅਤੇ ਜੀਵਨ ਦੇ ਟੀਚਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੜਕ ਸੁਰੱਖਿਆ ਨਿਯਮਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਸੈਸ਼ਨ ’ਚ ਹਲਕਾ ਬੁਢਲਾਡਾ ਦੇ ਕਈ ਮੁੱਦੇ ਉਠਾਏ ਅਗਲੀ ਖ਼ਬਰ ਜੀ ਰਾਮ ਜੀ ਵਾਂਗ ਈ-20 ਖ਼ਿਲਾਫ਼ ਪੰਜਾਬ ਸਰਕਾਰ ਦਾ ਮਤਾ ਡਰਾਮਾ ਸਾਬਤ ਹੋਵੇਗਾ-ਸਮਾਓਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।