ਮਾਡਰਨ ਪਬਲਿਕ ਸਕੂਲ ਅਤੇ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਭੀਖੀ, 11 ਅਗਸਤ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਅਤੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਤੇ ਕਾਲਜ ਦੇ ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਅਤੇ ਸੀ.
ਭੀਖੀ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥਣਾਂ ਅਧਿਆਪਕਾਂ ਨਾਲ। ਤਸਵੀਰ : ਬਲਕਾਰ ਸਿੰਘ ਸਹੋਤਾ
12-08-2026