13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ’ਚ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ

ਬਰੇਟਾ, 12 ਅਗਸਤ (ਜੀਵਨ ਸ਼ਰਮਾ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ਪਿੰਡ ਬਖਸ਼ੀਵਾਲਾ ਵਿਖੇ ਆਗੂ ਇਕਬਾਲ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜਵਾਹਰਕੇ ਨੇ ਕਿਹਾ ਕਿ ਸਮੁੱਚੇ ਸੂਬੇ ਅੰਦਰ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ’ਚ ਹੋਰਨਾ ਪਾਰਟੀਆਂ ਨੂੰ ਛੱਡ ਕੇ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋ ਰਹੇ ਹਨ।

ਪਿੰਡ ਬਖਸ਼ੀਵਾਲਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਮੂਲੀਅਤ ਕਰਦੇ ਹੋਏ ਪਿੰਡ ਵਾਸੀ। ਤਸਵੀਰ : ਜੀਵਨ ਸ਼ਰਮਾ 13-08-2026
ਬਰੇਟਾ, 12 ਅਗਸਤ (ਜੀਵਨ ਸ਼ਰਮਾ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ਪਿੰਡ ਬਖਸ਼ੀਵਾਲਾ ਵਿਖੇ ਆਗੂ ਇਕਬਾਲ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜਵਾਹਰਕੇ ਨੇ ਕਿਹਾ ਕਿ ਸਮੁੱਚੇ ਸੂਬੇ ਅੰਦਰ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ’ਚ ਹੋਰਨਾ ਪਾਰਟੀਆਂ ਨੂੰ ਛੱਡ ਕੇ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਗੁਰਦਰਸ਼ਨ ਸਿੰਘ ਖੁਡਾਲ, ਮਨਪ੍ਰੀਤ ਸਿੰਘ ਬੁਢਲਾਡਾ, ਚਰਨਜੀਤ ਕੌਰ ਬੀਰੋਕੇ, ਗੁਰਪ੍ਰੀਤ ਸਿੰਘ ਦੋਦੜਾ, ਸੁਖਵਿੰਦਰ ਸਿੰਘ ਭਾਦੜਾ, ਮੰਗਤ ਸਿੰਘ ਕਾਹਨਗੜ੍ਹ, ਗੁਰਤੇਜ ਸਿੰਘ ਖੁਡਾਲ, ਗੁਰਮੀਤ ਸਿੰਘ ਖੁਡਾਲ, ਪਰਮਜੀਤ ਸਿੰਘ ਖੁਡਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 15 ਅਗਸਤ ਨੂੰ ਬਹੁਮੰਤਵੀ ਖੇਡ ਸਟੇਡੀਅਮ ਖੇਤਰ ‘ਨੋ ਡਰੋਨ ਜ਼ੋਨ’ ਘੋਸ਼ਿਤ ਅਗਲੀ ਖ਼ਬਰ ਭੀਖੀ ਦੀਆਂ ਅੰਦਰੂਨੀ ਸੜਕਾਂ ਦਾ ਮੁੜ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸ਼ਹਿਰੀਆਂ ਨੂੰ ਮਿਲੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।