14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਰਨਦੀਪ ਸਿੰਘ ਕਰਨੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਬਣਾਏ

ਮਾਨਸਾ , 13 ਅਗਸਤ ( ਸ . ਰਿ .)

ਅਜੀਤ ਡੈਸਕ 14-08-2026
ਮਾਨਸਾ , 13 ਅਗਸਤ ( ਸ . ਰਿ .)- ਨੌਜਵਾਨ ਆਗੂ ਕਰਨਦੀਪ ਸਿੰਘ ਕਰਨੀ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ( ਬ ) ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਉਹ ਪਿਛਲੇ ਕਾਫ਼ੀ ਸਮੇਂ ਤੋਂ ਪਾਰਟੀ ਲਈ ਸਰਗਰਮੀ ਜੁਟਾ ਰਹੇ ਹਨ । ਉਨ੍ਹਾਂ ਦੀ ਇਸ ਨਿਯੁਕਤੀ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ , ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ , ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ।
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾ ਕੇ ਕੁਰਕੀ ਦਾ ਵਿਰੋਧ ਅਗਲੀ ਖ਼ਬਰ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਮ੍ਰਿਤਕ ਦੀ ਪਤਨੀ ਅਤੇ ਪ੍ਰੇਮੀ ’ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।