18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

ਮਾਨਸਾ, 17 ਅਗਸਤ (ਸ. ਰਿ.)

ਅਜੀਤ ਡੈਸਕ 18-08-2026
ਮਾਨਸਾ, 17 ਅਗਸਤ (ਸ.ਰਿ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਚੈੱਕਮੇਟ ਸਕਿਉਰਿਟੀ ਸਰਵਿਸਜ਼ ਵਲੋਂ ਸਕਿਉਰਿਟੀ ਗਾਰਡਾਂ ਅਤੇ ਫਾਇਰਮੈਨ ਦੀ ਭਰਤੀ ਲਈ 19 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ। ਉਮਰ ਹੱਦ 19 ਤੋਂ 35 ਸਾਲ ਤੱਕ ਹੈ। ਉਨ੍ਹਾਂ ਦੱਸਿਆ ਕਿ ਐਕਸ ਸਰਵਿਸਮੈਨ ਉਮੀਦਵਾਰਾਂ ਨੂੰ ਉਮਰ ’ਚ ਛੋਟ ਦਿੱਤੀ ਜਾਵੇਗੀ। ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ।
ਪਿਛਲੀ ਖ਼ਬਰ ਅੱਗ ਲੱਗਣ ਨਾਲ ਇਲੈਕਟ੍ਰੋਨਿਕ ਗੁਦਾਮ ’ਚ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਰੈਲੀ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।