ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਸੰਗਤ ਮੰਡੀ, 17 ਅਗਸਤ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਇਕ ਨੌਜਵਾਨ ਵਲੋਂ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੰਗਤ ਸਹਾਰਾ ਸੇਵਾ ਸੰਸਥਾ ਦੇ ਵਲੰਟੀਅਰ ਸਿਕੰਦਰ ਮਛਾਣਾ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਉਹ ਐਂਬੂਲੈਂਸ ਲੈ ਕੇ ਘਟਨਾ ਸਥਾਨ ‘ਤੇ ਪਹੁੰਚੇ।
ਅਜੀਤ ਡੈਸਕ
18-08-2026