ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ
ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ।
ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਦੇ ਪ੍ਰੋਗਰਾਮ ਮੌਕੇ ਗਿੱਧਾ ਪੇਸ਼ ਕਰਦੀਆਂ ਵਿਦਿਆਰਥਣਾਂ। ਤਸਵੀਰ : ਪਾਲ ਸਿੰਘ ਮੰਡੇਰ
19-08-2026