19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ

ਮਾਨਸਾ, 18 ਅਗਸਤ (ਵਿ. ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਨੀਲਮ ਕੌਰ ਵਾਸੀ ਆਹਲੂਪੁਰ ਤੋਂ 14.

ਅਜੀਤ ਡੈਸਕ 19-08-2026
ਮਾਨਸਾ, 18 ਅਗਸਤ (ਵਿ.ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਨੀਲਮ ਕੌਰ ਵਾਸੀ ਆਹਲੂਪੁਰ ਤੋਂ 14.50 ਗ੍ਰਾਮ ਚਿੱਟਾ ਅਤੇ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਬੁਢਲਾਡਾ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਪੁਲਿਸ ਨੇ ਖੀਰਾ ਸਿੰਘ ਵਾਸੀ ਬੁਰਜ ਹਰੀ ਤੋਂ 40 ਲੀਟਰ ਲਾਹਣ ਬਰਾਮਦ ਕਰ ਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।