22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸਰਦੂਲਗੜ੍ਹ, 21 ਅਗਸਤ (ਜੀ. ਐਮ.

ਮਾਨਸਾ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਅਹੁਦੇਦਾਰ। ਤਸਵੀਰ : ਸੇਮੀ ਮਾਨਸਾ 22-08-2026
ਸਰਦੂਲਗੜ੍ਹ, 21 ਅਗਸਤ (ਜੀ.ਐਮ. ਅਰੋੜਾ)- ਗਰਮ ਰੁੱਤ ਜ਼ੋਨ ਪੱਧਰੀ ਖੋ-ਖੋ ਮੁਕਾਬਲਿਆਂ ’ਚ ਸਥਾਨਕ ਦਸਮੇਸ਼ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਦਸਮੇਸ਼ ਕਾਨਵੈਂਟ ਸਕੂਲ ਦੇ ਅੰਡਰ-19 ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਅਤੇ ਅੰਡਰ-19 ਲੜਕੀਆਂ ਨੇ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਟੀਮ ਕੋਚ ਅਵਤਾਰ ਸਿੰਘ, ਗੁਰਜੀਤ ਸਿੰਘ, ਡੀ.ਪੀ.ਈ ਮਨਦੀਪ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ ਅਤੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਵੀ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ 7ਵੇਂ ਦਿਨ ਵੀ ਲਗਾਇਆ ਧਰਨਾ ਅਗਲੀ ਖ਼ਬਰ ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ’ਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।