22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਾਈਸ ਮਿੱਲਰਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ

ਮਾਨਸਾ, 21 ਅਗਸਤ (ਸ. ਰਿ.)

ਅਜੀਤ ਡੈਸਕ 22-08-2026
ਮਾਨਸਾ, 21 ਅਗਸਤ (ਸ.ਰਿ.)- ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਇਕੱਤਰਤਾ 22 ਅਗਸਤ ਨੂੰ ਗਰੀਨ ਫ਼ੀਲਡ ਹੋਟਲ ਰਿਜ਼ਾਰਟ ਸੁਨਾਮ ਰੋਡ ਭੀਖੀ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਕੌਮੀ ਪ੍ਰਧਾਨ ਤਰਸੇਮ ਸੈਣੀ ਤੇ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਸਰਕਾਰੀ ਡਰਾਈਵਰਾਂ ਦੀ ਪੱਕੀ ਭਰਤੀ ਤੇ ਹੋਰ ਮੰਗਾਂ ਸੰਬੰਧੀ ਡੀ.ਸੀ. ਨੂੰ ਪੱਤਰ ਸੌਂਪਿਆ ਅਗਲੀ ਖ਼ਬਰ ਨੌਜਵਾਨ ’ਤੇ ਜਾਨਲੇਵਾ ਹਮਲਾ, 2 ਦਿਨਾਂ ’ਚ ਲਗਾਤਾਰ ਦੂਜੀ ਘਟਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।