22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਸ਼ੀਲੀਆਂ ਗੋਲੀਆਂ ਤੇ ਅਫ਼ੀਮ ਬਰਾਮਦ

ਮਾਨਸਾ, 21 ਅਗਸਤ (ਵਿ. ਪ੍ਰਤੀ)- ਥਾਣਾ ਭੀਖੀ ਪੁਲਿਸ ਨੇ ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਤੇ ਗੋਬਿੰਦ ਸਿੰਘ ਵਾਸੀ ਕੋਟੜਾ ਕਲਾਂ ਤੋਂ 30 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਜੌੜਕੀਆਂ ਪੁਲਿਸ ਨੇ ਬਲਵੀਰ ਸਿੰਘ ਵਾਸੀ ਬਾਜੇਵਾਲਾ ਤੋਂ 50 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ।

ਅਜੀਤ ਡੈਸਕ 22-08-2026
ਮਾਨਸਾ, 21 ਅਗਸਤ (ਵਿ.ਪ੍ਰਤੀ)- ਥਾਣਾ ਭੀਖੀ ਪੁਲਿਸ ਨੇ ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਤੇ ਗੋਬਿੰਦ ਸਿੰਘ ਵਾਸੀ ਕੋਟੜਾ ਕਲਾਂ ਤੋਂ 30 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਜੌੜਕੀਆਂ ਪੁਲਿਸ ਨੇ ਬਲਵੀਰ ਸਿੰਘ ਵਾਸੀ ਬਾਜੇਵਾਲਾ ਤੋਂ 50 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਐੱਸ.ਆਈ.ਆਰ. ’ਚ ਅਨਮੈਪਡ ਵੋਟਰਾਂ ਦੀ ਵਿਸ਼ੇਸ਼ ਸੁਣਵਾਈ 24 ਤੋਂ ਅਗਲੀ ਖ਼ਬਰ ਲੱਕਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ - ਸ਼ੰਭੂ ਮੰਡੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।