23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਧਰਮਪੁਰਾ ’ਚ ਤੀਆਂ ਦਾ ਮੇਲਾ ਅੱਜ

ਬਰੇਟਾ, 22 ਅਗਸਤ (ਪ. ਪ.)

ਅਜੀਤ ਡੈਸਕ 23-08-2026
ਬਰੇਟਾ, 22 ਅਗਸਤ (ਪ.ਪ.)- ਨੇੜਲੇ ਪਿੰਡ ਧਰਮਪੁਰਾ ਵਿਖੇ 23 ਅਗਸਤ ਨੂੰ ਦੁਪਹਿਰ 2 ਤੋਂ ਸ਼ਾਮ 6 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬੀ ਗਾਇਕ ਬਲਵੀਰ ਚੋਟੀਆਂ, ਜਸਮੀਨ ਚੋਟੀਆਂ, ਕੋਮਲ ਬਠਿੰਡਾ ਅਤੇ ਮਨੀ ਧਰਮਪੁਰਾ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਇਹ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਦਰਸ਼ਨ ਸਿੰਘ, ਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਇਹ ਮੇਲਾ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ 600 ਬੋਤਲਾਂ ਸ਼ਰਾਬ ਬਰਾਮਦ ਅਗਲੀ ਖ਼ਬਰ ਡੀ. ਏ. ਵੀ. ਸਕੂਲ ’ਚ ਚਤੁਰਵੇਦ ਸ਼ਤਕ ਪਾਰਾਯਣ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।