23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਘੁਰਕਣੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਝੁਨੀਰ, 22 ਅਗਸਤ (ਸੰਜੀਵ ਸਿੰਗਲਾ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨੇੜਲੇ ਪਿੰਡ ਘੁਰਕਣੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਕਦੇ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਨਹੀਂ ਹੋਏ ਅਤੇ ਇਸ ਯੋਜਨਾ ਸਦਕਾ ਉਹ ਦਰਸ਼ਨ ਕਰਨ ਲਈ ਜਾ ਰਹੇ ਹਨ, ਜਿਸ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ।

ਅਜੀਤ ਡੈਸਕ 23-08-2026
ਝੁਨੀਰ, 22 ਅਗਸਤ (ਸੰਜੀਵ ਸਿੰਗਲਾ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨੇੜਲੇ ਪਿੰਡ ਘੁਰਕਣੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਕਦੇ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਨਹੀਂ ਹੋਏ ਅਤੇ ਇਸ ਯੋਜਨਾ ਸਦਕਾ ਉਹ ਦਰਸ਼ਨ ਕਰਨ ਲਈ ਜਾ ਰਹੇ ਹਨ, ਜਿਸ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ। ਬੱਸ ਰਵਾਨਾ ਕਰਨ ਮੌਕੇ ਪੰਚਾਇਤ ਮੈਂਬਰ ਗੁਰਜੀਤ ਸਿੰਘ, ਹਰਬੰਸ ਸਿੰਘ ਕਾਲਾ, ਜਸਵੀਰ ਸਿੰਘ, ਕੇਵਲ ਸਿੰਘ ਆਪ ਆਗੂ ਹਰਦੀਪ ਸਿੰਘ ਦੀਪ, ਸਰਪੰਚ ਦੇ ਪਤੀ ਨਿਰਮਲ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਆਰਥਿਕ ਸ਼ੋਸ਼ਣ ਨੂੰ ਰੋਕਣ ਲਈ ਸ਼ੈਲਰ ਮਾਲਕ ਇੱਕਜੁੱਟ ਹੋਣ-ਤਰਸੇਮ ਸੈਣੀ ਕਿਹਾ, ਸ਼ੈਲਰ ਮਾਲਕਾਂ ਦਾ ਵਿੱਤੀ ਸ਼ੋਸ਼ਣ ਕਰ ਰਿਹੈ ਮੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।