26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐੱਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ’ਚੋਂ ਚੰਗੇ ਅੰਕ ਲੈਣ ਵਾਲੀਆਂ ਮਾਈ ਭਾਗੋ ਕਾਲਜ ਰੱਲਾ ਦੀਆਂ ਵਿਦਿਆਰਥਣਾਂ। ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 25 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ.

ਅਜੀਤ ਡੈਸਕ 26-08-2026
ਜੋਗਾ, 25 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਡੌਲੀ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ, ਰੁਪਿੰਦਰ ਕੌਰ ਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਤੇ ਪਰਗਟ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦਿ ਰੌਇਲ ਕਾਲਜ ਆਫ਼ ਨਰਸਿੰਗ ਵਿਖੇ ਤੀਜ ਸਮਾਗਮ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਖੇਡਾਂ ’ਚੋਂ 205 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।