01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੋਟਧਰਮੂ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 31 ਅਗਸਤ (ਸੱਭਿ. ਪ੍ਰਤੀ.)

ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਸੱਭਿ.ਪ੍ਰਤੀ.)- ਸਾਹਿਬਜ਼ਾਦਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਲਾਅਨ ਟੈਨਿਸ ਅੰਡਰ-19 ਲੜਕਿਆਂ ਨੇ ਪਹਿਲਾ ਅਤੇ ਲੜਕੀਆਂ ਨੇ ਦੂਜਾ ਸਥਾਨ ਜਦਕਿ ਅੰਡਰ-17 ਲੜਕਿਆਂ ਤੇ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਗਤਕਾ ਅੰਡਰ-14 ਲੜਕੀਆਂ ਨੇ ਪਹਿਲਾ ਤੇ ਲੜਕਿਆਂ ਨੇ ਤੀਜਾ ਮੱਲਿਆ। ਅੰਡਰ-19 ’ਚ ਰਮਨਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਹਾਕੀ ਅੰਡਰ-19 ਤੇ 17 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 25 ਖਿਡਾਰੀ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਪ੍ਰਿੰਸੀਪਲ ਸਤਵਿੰਦਰ ਕੌਰ ਤੇ ਕੋਚ ਸਤਨਾਮ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਅੰਤਰ-ਰਾਜੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੀ.ਪੀ.ਆਈ. ਦੀ ‘ਦਿੱਲੀ ਚਲੋ ਬਦਲਾਅ ਜ਼ਰੂਰੀ ਹੈ’ ਰੈਲੀ ਲਈ ਕਾਫ਼ਲੇ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।