ਉੱਤਰ ਖੇਤਰੀ ਪੱਧਰੀ ਖੇਡ ਮੁਕਾਬਲਿਆਂ ’ਚ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ
ਭੀਖੀ, 1 ਸਤੰਬਰ (ਬਲਕਾਰ ਸਿੰਘ ਸਹੋਤਾ)- ਮਹਾਸ਼ਯ ਚੁੰਨੀ ਲਾਲ ਸਰਸਵਤੀ ਬਾਲ ਮੰਦਰ ਸੀਨੀਅਰ ਸੈਕੰਡਰੀ ਸਕੂਲ ਦਿੱਲੀ ਵਿਖੇ ਵਿੱਦਿਆ ਭਾਰਤੀ ਵਲੋਂ ਕਰਵਾਏ ਗਏ ਉੱਤਰ ਖੇਤਰੀ ਪੱਧਰੀ ਖੇਡ-ਮੁਕਾਬਲਿਆਂ ’ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਡਾ.
ਖੇਡ ਮੁਕਾਬਲਿਆਂ ’ਚ ਜੇਤੂ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀ ਟੀਮ। ਅਜੀਤ ਤਸਵੀਰ
02-09-2026