09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚਿੱਟਾ ਤੇ ਸ਼ਰਾਬ ਬਰਾਮਦ

ਮਾਨਸਾ, 8 ਸਤੰਬਰ (ਸ. ਰਿ.)

ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵਾਸੀ ਮਾਨਸਾ ਤੋਂ 15 ਗ੍ਰਾਮ, ਜੋਗਾ ਪੁਲਿਸ ਨੇ ਲਭਪ੍ਰੀਤ ਸਿੰਘ ਵਾਸੀ ਜੋਗਾ ਤੋਂ 5.50 ਗ੍ਰਾਮ ਅਤੇ ਭੀਖੀ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਖੀਵਾ ਖ਼ੁਰਦ ਤੋਂ 4 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਕਤ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਪੁਲਿਸ ਨੇ ਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਨੰਗਲ ਖ਼ੁਰਦ ਤੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਂਫੀ ਹਰਿਆਣਾ ਬਰਾਮਦ ਕੀਤੀਆਂ ਹਨ। ਦੋਵਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਅੱਜ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ 5 ਪਿਸਟਲਾਂ ਤੇ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।