09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਮਾਨਸਾ, 8 ਸਤੰਬਰ (ਸ. ਰਿ.)

ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਸ.ਰਿ.)- ਝੁਨੀਰ ਪੁਲਿਸ ਨੇ ਸਤਿਗੁਰ ਸਿੰਘ ਵਾਸੀ ਭੰਮੇ ਕਲਾਂ ਤੋਂ 30 ਅਤੇ ਦਰਸ਼ਨ ਸਿੰਘ ਵਾਸੀ ਦਾਨੇਵਾਲਾ ਤੋਂ 75 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ । ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਪੁਲਿਸ ਨੇ ਕੇਸਰ ਸਿੰਘ ਵਾਸੀ ਖ਼ਿਆਲਾ ਮਲਕਪੁਰ ਤੋਂ 20, ਸ਼ਹਿਰੀ-1 ਮਾਨਸਾ ਪੁਲਿਸ ਨੇ ਕਰਨ ਵਾਸੀ ਮਾਨਸਾ ਤੋਂ 12, ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਰਮੀਤ ਕੌਰ ਵਾਸੀ ਮਾਨਸਾ ਤੋਂ 20, ਬੁਢਲਾਡਾ ਪੁਲਿਸ ਨੇ ਸੁਖਪ੍ਰੀਤ ਸਿੰਘ ਵਾਸੀ ਕੁਲੈਹਿਰੀ ਤੋਂ 10, ਜੌੜਕੀਆਂ ਪੁਲਿਸ ਨੇ ਸੁਖਦੀਪ ਸਿੰਘ ਵਾਸੀ ਰਾਏਪੁਰ ਤੋਂ 10 ਅਤੇ ਸਰਦੂਲਗੜ੍ਹ ਪੁਲਿਸ ਨੇ ਸੰਦੀਪ ਸਿੰਘ ਵਾਸੀ ਸਾਧੂਵਾਲਾ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ 38 ਵਾਂ ਦੂਖ ਨਿਵਾਰਨ ਕੈਂਪ 25 ਨਵੰਬਰ ਤੋਂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।