ਦੰਦਾਂ ਦਾ ਜਾਂਚ ਕੈਂਪ ਲਗਾਇਆ
ਚਾਉਕੇ, 11 ਸਤੰਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਵਿਦਿਆਰਥੀਆਂ ਦੀ ਮੌਖਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਦੰਦਾਂ ਦੀ ਜਾਂਚ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਪ੍ਰਸਿੱਧ ਦੰਦਾਂ ਦੇ ਮਾਹਿਰ ਡਾ: ਸਾਕਸ਼ੀ ਵਲੋਂ ਕੀਤੀ ਗਈ।
ਦੂਨ ਸਕੂਲ ਕਰਾੜਵਾਲਾ ਵਿਖੇ ਲਗਾਏ ਦੰਦਾਂ ਦੇ ਕੈਂਪ ਦਾ ਇਕ ਦ੍ਰਿਸ਼। ਅਜੀਤ ਤਸਵੀਰ
12-09-2026