13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

26.05 ਗ੍ਰਾਮ ਚਿੱਟਾ ਬਰਾਮਦ

ਮਾਨਸਾ, 12 ਸਤੰਬਰ (ਸ. ਰਿ.)

ਅਜੀਤ ਡੈਸਕ 13-09-2026
ਮਾਨਸਾ, 12 ਸਤੰਬਰ (ਸ.ਰਿ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਪਰਵਿੰਦਰ ਸਿੰਘ ਵਾਸੀ ਲੋਹਗੜ੍ਹ ਤੋਂ 7.05 ਗ੍ਰਾਮ, ਭੀਖੀ ਪੁਲਿਸ ਨੇ ਜਗਤਾਰ ਸਿੰਘ ਵਾਸੀ ਫਫੜੇ ਭਾਈਕੇ ਤੋਂ 6 ਗ੍ਰਾਮ, ਜੋਗਾ ਪੁਲਿਸ ਨੇ ਸੰਜੈ ਸਿੰਘ ਵਾਸੀ ਜੋਗਾ ਤੋਂ 4 ਗ੍ਰਾਮ, ਸ਼ਹਿਰੀ ਬੁਢਲਾਡਾ ਪੁਲਿਸ ਨੇ ਅਰਸ਼ਦੀਪ ਸਿੰਘ ਵਾਸੀ ਬੁਢਲਾਡਾ ਤੋਂ 3 ਗ੍ਰਾਮ, ਝੁਨੀਰ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਕੋਰਵਾਲਾ ਤੋਂ 3 ਗ੍ਰਾਮ ਅਤੇ ਬਰੇਟਾ ਪੁਲਿਸ ਨੇ ਸੁੱਖਾ ਸਿੰਘ ਵਾਸੀ ਬਰੇਟਾ ਤੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਕਤ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਆਊਟਸੋਰਸ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਮੰਗ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।