ਲੜਕਿਆਂ ਦੇ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸ਼ੁਰੂ
ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਅੰਡਰ-17 ਲੜਕਿਆਂ ਦੇ 70ਵੇਂ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸਥਾਨਕ ਦਾ ਰੈਨੇਸਾਂ ਸਕੂਲ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.)
ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦੇ ਹੋਏ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਤੇ ਹੋਰ। ਅਜੀਤ ਤਸਵੀਰ
23-09-2026