ਆਦਰਸ਼ ਸਕੂਲ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੂੰ ਮਿਲਿਆ
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਵਿਕਾਸ ਬੋਰਡ ਵਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਵਾਧੇ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ’ਚ ਨਾਨ-ਟੀਚਿੰਗ ਕਰਮਚਾਰੀਆਂ ਨੂੰ ਡੀ. ਸੀ.
ਚੁਸਪਿੰਦਰਬੀਰ ਸਿੰਘ ਚਹਿਲ ਨੂੰ ਮੰਗ ਪੱਤਰ ਦਿੰਦੇ ਹੋਏ ਆਦਰਸ਼ ਸਕੂਲ ਯੂਨੀਅਨ ਦੇ ਆਗੂ। ਅਜੀਤ ਤਸਵੀਰ
25-09-2026