30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 29 ਸਤੰਬਰ (ਸ. ਰਿ.)

ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਸ.ਰਿ.)- ਥਾਣਾ ਸਦਰ ਪੁਲਿਸ ਮਾਨਸਾ ਨੇ ਲਖਵਿੰਦਰ ਸਿੰਘ ਵਾਸੀ ਭੈਣੀਬਾਘਾ ਤੋਂ 10, ਝੁਨੀਰ ਪੁਲਿਸ ਨੇ ਅਕਾਸ਼ਦੀਪ ਸਿੰਘ ਵਾਸੀ ਭੰਮੇ ਕਲਾਂ ਤੋਂ 10, ਸਰਦੂਲਗੜ੍ਹ ਪੁਲਿਸ ਨੇ ਹਰਮਨ ਸਿੰਘ ਵਾਸੀ ਕੌੜੀਵਾੜਾ ਤੋਂ 10, ਬਰੇਟਾ ਪੁਲਿਸ ਨੇ ਤਰਸੇਮ ਸਿੰਘ ਵਾਸੀ ਧਰਮਪੁਰਾ ਤੋਂ 20, ਬੋਹਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਰਿਉਂਦ ਕਲਾਂ ਤੋਂ 15, ਜੌੜਕੀਆਂ ਪੁਲਿਸ ਨੇ ਮਨਦੀਪ ਸਿੰਘ ਵਾਸੀ ਜੌੜਕੀਆਂ ਤੋਂ 10 ਅਤੇ ਭੀਖੀ ਪੁਲਿਸ ਨੇ ਜਗਤਾਰ ਸਿੰਘ ਵਾਸੀ ਕੋਟੜਾ ਕਲਾਂ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਚਿੱਟਾ ਤੇ ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ’ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।