05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ

ਸਰਦੂਲਗੜ੍ਹ, 4 ਅਕਤੂਬਰ (ਜੀ. ਐਮ.

ਅਜੀਤ ਡੈਸਕ 05-10-2026
ਸਰਦੂਲਗੜ੍ਹ, 4 ਅਕਤੂਬਰ (ਜੀ.ਐਮ. ਅਰੋੜਾ)- ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਇੱਥੇ ਕਾਂਗਰਸੀ ਵਰਕਰਾਂ ਵਲੋਂ ਬਿਕਰਮ ਸਿੰਘ ਮੋਫਰ ਦੀ ਅਗਵਾਈ ’ਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨਿਯੁਕਤੀ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦਾ ਵਿਕਾਸ ਕਾਂਗਰਸ ਸਰਕਾਰ ਦੌਰਾਨ ਹੀ ਹੋਇਆ ਹੈ। ਇਸ ਮੌਕੇ ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਵਰਮਾ, ਦਰਸ਼ਨ ਕੁਮਾਰ ਗਰਗ, ਸੁਰਿੰਦਰ ਕੁਮਾਰ, ਇਸਤਰੀ ਆਗੂ ਹਰਿੰਦਰ ਕੌਰ, ਸਾਬਕਾ ਸਰਪੰਚ ਕੁਲਬੀਰ ਸਿੰਘ ਤੇ ਜਗਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਰਿੰਕੂ ਸਹਿਗਲ, ਕੁਲਵੰਤ ਸਿੰਘ, ਬੂਟਾ ਰਾਮ ਬੁੱਕਣ, ਗੋਲਡੀ ਸਿੰਘ ਨਾਹਰਾ, ਗੁਰਲਾਲ ਸਿੰਘ ਸੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐੱਮ. ਸ਼੍ਰੀ ਸਕੂਲਾਂ ਦੇ ਅਧਿਆਪਕਾਂ ਲਈ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਛੋਟੇ ਦੁਕਾਨਦਾਰ ਤੇ ਰੇਹੜੀ ਵਾਲਿਆਂ ਦੇ ਅੱਡੇ ਮਹਿੰਗੇ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।