ਅੰਮ੍ਰਿਤਪ੍ਰੀਤ ਸਿੰਘ ਨੇ ਸੂਬਾ ਪੱਧਰੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ
ਮਾਨਸਾ, 6 ਅਕਤੂਬਰ (ਸੱਭਿ. ਪ੍ਰਤੀ)- ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ’ਚ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀ ਅੰਮ੍ਰਿਤਪ੍ਰੀਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਅਜੀਤ ਡੈਸਕ
07-10-2026