ਅਕਾਲੀ ਦਲ (ਬ) ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ- ਰਣੀਕੇ ਪਿੰਡ ਘੁੱਦਾ ਵਿਖੇ ਐਸ.ਸੀ. ਵਰਗ ਦੀ ਮੀਟਿੰਗ ਦੌਰਾਨ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ
ਸੰਗਤ ਮੰਡੀ, 21 ਅਕਤੂਬਰ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਐਸ.
ਪਿੰਡ ਘੁੱਦਾ ਵਿਖੇ ਮੀਟਿੰਗ ਦੌਰਾਨ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਓ.ਐਸ.ਡੀ. ਗੁਰਚਰਨ ਸਿੰਘ, ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਤੇ ਲੋਕਾਂ ਦਾ ਇਕੱਠ। ਤਸਵੀਰ: ਸੁਖਤੇਜ ਧਾਲੀਵਾਲ
22-10-2026