24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਮਾਨਸਾ, 23 ਅਕਤੂਬਰ (ਸ. ਰਿ.)

ਅਜੀਤ ਡੈਸਕ 24-10-2026
ਮਾਨਸਾ, 23 ਅਕਤੂਬਰ (ਸ.ਰਿ.)- 66 ਕੇ.ਵੀ. ਗਰਿੱਡ ਸਬ ਸਟੇਸ਼ਨ ਮਾਨਸਾ ਤੋਂ ਚੱਲਦੇ 11 ਕੇ.ਵੀ. ਕਾਲਜ ਰੋਡ ਫੀਡਰ ਮਾਨਸਾ ਦੀ ਜ਼ਰੂਰੀ ਮੁਰੰਮਤ ਕਾਰਨ 24 ਅਕਤੂਬਰ ਨੂੰ ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇੰਜ ਅੰਮ੍ਰਿਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਅਰਧ-ਸ਼ਹਿਰੀ ਮਾਨਸਾ ਨੇ ਦੱਸਿਆ ਕਿ ਇਸ ਨਾਲ ਨਹਿਰੂ ਕਾਲਜ, ਨਿਧਾਨ ਨਗਰ, ਕੇਸਰ ਵਕੀਲ ਵਾਲੀ ਗਲੀ ਦਾ ਕੁਝ ਖੇਤਰ, ਬਾਰੂ ਮੱਲ ਦੇ ਕੰਡੇ ਕੋਲ ਤੱਕ ਦੇ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਪਿਛਲੀ ਖ਼ਬਰ ਥਾਣਾ ਸਾਦਿਕ ਦੀ ਪੁਲਿਸ ਨੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਅਗਲੀ ਖ਼ਬਰ ਬੁਢਲਾਡਾ ਨਗਰ ਕੌਂਸਲ ਵਲੋਂ ਦੁਕਾਨਾਂ ਬਾਹਰ ਪਿਆ ਸਾਮਾਨ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।