ਰੱਲਾ ਵਿਖੇ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਸ਼ੁਰੂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚਹਿਲ ਵਲੋਂ ਖੇਡਾਂ ਦਾ ਉਦਘਾਟਨ
ਜੋਗਾ, 10 ਨਵੰਬਰ (ਮਨਜੀਤ ਸਿੰਘ ਘੜੈਲੀ)- 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਬਾਬਾ ਜੋਗੀਪੀਰ ਪਬਲਿਕ ਸਕੂਲ ਰੱਲਾ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕੀਤਾ।
ਐੱਸ.ਡੀ.ਐੱਮ. ਦਫਤਰ ਬੁਢਲਾਡਾ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਆੜ੍ਹਤੀਏ ਤੇ ਕਿਸਾਨ। ਤਸਵੀਰ : ਟੋਨੀ ਬੁਢਲਾਡਾ
11-11-2026