22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਮਾਨਸਾ, 22 ਨਵੰਬਰ (ਸੱਭਿ. ਪ੍ਰਤੀ.)

ਅਜੀਤ ਡੈਸਕ 23-11-2026
ਮਾਨਸਾ, 22 ਨਵੰਬਰ (ਸੱਭਿ.ਪ੍ਰਤੀ.)– ਸ੍ਰੀ ਸ਼ਾਮ ਸੇਵਾ ਮੰਡਲ ਐਂਡ ਟਰੱਸਟ ਵਲੋਂ ਸਥਾਨਕ ਗਊਸ਼ਾਲਾ ਭਵਨ ਅਤੇ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਸ੍ਰੀ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਜਪਾ ਦੇ ਸੀਨੀਅਰ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਅਤੇ ਵੰਦਨਾ ਗਰਗ ਨੇ ਸ਼ਿਰਕਤ ਖਾਟੂ ਸ਼ਿਆਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਲੋਕਾਈ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਸਾਂਝ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਦੇ ਹਨ।
ਪਿਛਲੀ ਖ਼ਬਰ ਜਨਗਣਨਾ ਡਿਊਟੀ ਦੌਰਾਨ ਮੁਸ਼ਕਿਲਾਂ ਸੰਬੰਧੀ ਅਧਿਆਪਕਾਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮਿਲਿਆ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਹਰ ਸਮੇਂ ਤਤਪਰ ਰਹਾਂਗਾ- ਕਰਨ ਵੜਿੰਗ ਕਰਨ ਵੜਿੰਗ ਨੇ ਨੌਜਵਾਨਾਂ ਨੂੰ ਖੇਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।