27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੀਟੂ ਦੀ ਜਨਰਲ ਬਾਡੀ ਮੀਟਿੰਗ ਅੱਜ

ਮਾਨਸਾ, 26 ਨਵੰਬਰ (ਸ. ਰਿ.)

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਸ.ਰਿ.)- ਸੈਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੀ ਜਨਰਲ ਬਾਡੀ ਮੀਟਿੰਗ 27 ਨਵੰਬਰ ਨੂੰ ਸਵੇਰੇ 11 ਵਜੇ ਸਥਾਨਕ ਬਾਲ ਭਵਨ ਵਿਖੇ ਕੀਤੀ ਜਾਵੇਗੀ, ਜਿਸ ’ਚ ਸੂਬਾ ਪ੍ਰਧਾਨ ਕਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਦੌਰਾਨ 1 ਤੇ 2 ਦਸੰਬਰ ਦੇ ਦਿੱਲੀ ਸੰਸਦ ਘਿਰਾਓ ਸਮੇਤ ਹੋਰ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦਿੱਤੀ।
ਪਿਛਲੀ ਖ਼ਬਰ ਐਨ.ਡੀ.ਏ. ਦੀ ਪ੍ਰੀਖਿਆ ’ਚ 16ਵਾਂ ਸਥਾਨ ਹਾਸਿਲ ਕਰਨ ਵਾਲੀ ਅਮਨਦੀਪ ਕੌਰ ਦਾ ਸਨਮਾਨ ਅਗਲੀ ਖ਼ਬਰ ਸਰਕਾਰ ਬਣੀ ਤਾਂ ਭੀਖੀ ਨੂੰ ਸਬ-ਡਵੀਜ਼ਨ ਦਾ ਦਰਜਾ ਦੇਵਾਂਗੇ-ਅਮਨ ਸਿੰਗਲਾ ਢੈਪਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।