27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦਿਵਿਆਂਗ ਵਿਅਕਤੀਆਂ ਲਈ ਨਕਲੀ ਅੰਗਾਂ ਦਾ ਮੁਫ਼ਤ ਨਾਪ ਕੈਂਪ ਕੱਲ੍ਹ ਤੋਂ

ਬੁਢਲਾਡਾ, 26 ਨਵੰਬਰ (ਮਨਚੰਦਾ)- ਬਿੱਗ ਹੌਪ ਫਾਊਂਡੇਸ਼ਨ ਬਰੇਟਾ ਵਲੋਂ ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਤੇ ਆਤਮ-ਨਿਰਭਰ ਬਣਾਉਣ ਲਈ ਨਕਲੀ ਅੰਗਾਂ ਦਾ 2 ਰੋਜ਼ਾ ਮੁਫ਼ਤ ਨਾਪ ਕੈਂਪ 27 ਤੇ 28 ਨਵੰਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਵਿਖੇ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਆਗੂ ਮਾ.

ਅਜੀਤ ਡੈਸਕ 27-11-2026
ਬੁਢਲਾਡਾ, 26 ਨਵੰਬਰ (ਮਨਚੰਦਾ)- ਬਿੱਗ ਹੌਪ ਫਾਊਂਡੇਸ਼ਨ ਬਰੇਟਾ ਵਲੋਂ ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਤੇ ਆਤਮ-ਨਿਰਭਰ ਬਣਾਉਣ ਲਈ ਨਕਲੀ ਅੰਗਾਂ ਦਾ 2 ਰੋਜ਼ਾ ਮੁਫ਼ਤ ਨਾਪ ਕੈਂਪ 27 ਤੇ 28 ਨਵੰਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਵਿਖੇ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਆਗੂ ਮਾ. ਕੁਲਵੰਤ ਸਿੰਘ ਤੇ ਮਨਿੰਦਰ ਸਿੰਗਲਾ ਨੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਪਿਛਲੀ ਖ਼ਬਰ ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦੁਕਾਨਾਂ ਅੱਗੇ ਰੱਖਿਆ ਸਮਾਨ ਨਗਰ ਕੌਂਸਲ ਵਲੋਂ ਚੁੱਕਣ ਸਮੇਂ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।