26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਮਜੀਤ ਸਿੰਘ ਮੰਨਾ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ

ਮਾਨਸਾ, 26 ਨਵੰਬਰ (ਸ. ਰਿ.)

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਸ.ਰਿ.)- ਭਾਰਤੀ ਜਨਤਾ ਪਾਰਟੀ ਟਰੇਡ ਸੈੱਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੰਨਾ ਦਾ ਇੱਥੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ। ਨੈਸ਼ਨਲ ਟਰੇਡਰਜ਼ ਵੈਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਸਿੰਘ, ਰਾਜਿੰਦਰ ਸਿੰਘ ਮਰਵਾਹਾ ਅਤੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਵਪਾਰੀਆਂ ਵਲੋਂ ਮਿਲੇ ਪਿਆਰ, ਸਹਿਯੋਗ ਤੇ ਸਨਮਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਵਪਾਰੀਆਂ ਦੀ ਆਵਾਜ਼ ਬੁਲੰਦ ਕਰਨਾ ਅਤੇ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਹੈਲਪਰ-ਕਮ-ਆਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਧੋਬੀਆਂ ਵਾਲੀ ਗਲੀ ਦਾ 25 ਸਾਲਾਂ ਬਾਅਦ ਨਿਰਮਾਣ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।