28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਮਾਨਸਾ, 27 ਨਵੰਬਰ (ਸ. ਰਿ.)

ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਸ.ਰਿ.)- 66 ਕੇ.ਵੀ. ਗਰਿੱਡ ਮਾਨਸਾ ਦੀ ਜ਼ਰੂਰੀ ਮੁਰੰਮਤ ਕਾਰਨ 66 ਕੇ. ਵੀ. ਗਰਿੱਡ ਸਬ ਸਟੇਸ਼ਨ ਮਾਨਸਾ ਤੋਂ ਚੱਲਦੇ ਸਾਰੇ ਫੀਡਰ ਅਰਬਨ/ਯੂ.ਪੀ.ਐਸ. ਅਤੇ ਏ.ਪੀ. ਫੀਡਰਾਂ ਦੀ ਬਿਜਲੀ ਸਪਲਾਈ 29 ਨਵੰਬਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਇੰਜ. ਅੰਮ੍ਰਿਤਪਾਲ ਗੋਇਲ ਕਾਰਜਕਾਰੀ ਇੰਜੀਨੀਅਰ, ਵੰਡ ਉਪ ਮੰਡਲ ਅਰਧ-ਸ਼ਹਿਰੀ ਮਾਨਸਾ ਨੇ ਦੱਸਿਆ ਕਿ ਇਸ ਨਾਲ ਮੇਨ ਬਾਜ਼ਾਰ, ਲੱਲੂਆਣਾ ਰੋਡ, ਰਮਨ ਸਿਨੇਮਾ ਰੋਡ, ਲਿੰਕ ਰੋਡ, ਕਾਲਜ ਰੋਡ, ਬਰਨਾਲਾ ਰੋਡ, ਠੂਠਿਆਂਵਾਲੀ ਰੋਡ, ਗਰਿੱਡ ਬੈਕ ਸਾਈਡ, ਭੱਠਾ ਬਸਤੀ, ਰਾਮ ਬਾਗ ਰੋਡ, ਵਨ-ਵੇ ਟਰੈਫ਼ਿਕ ਆਦਿ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਪਿਛਲੀ ਖ਼ਬਰ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।